ਅਜਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਬ (ਵਿ,ਪੁ) ਹੈਰਾਨੀ ਜਨਕ; ਅਨੋਖਾ; ਅਚੰਭੇਵਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਜਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਬ [ਵਿਸ਼ੇ] ਅਜੀਬ, ਅਨੋਖਾ, ਵਚਿੱਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਜਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਬ. ਅ਼ ਅ਼ਜਬ. ਵਿ—ਅਦਭੁਤ. ਅਣੋਖਾ. “ਅਜਬ ਕੰਮ ਕਰਤੇ ਹਰਿ ਕੇਰੇ.” (ਮਾਝ ਅ: ਮ: ੩) ੨ ਡਰੋਲੀ ਨਿਵਾਸੀ ਸੰਘਾ ਗੋਤ ਦਾ ਇੱਕ ਪ੍ਰੇਮੀ, ਜੋ ਉਮਰਸ਼ਾਹ ਦਾ ਭਾਈ ਸੀ. ਇਹ ਸ਼੍ਰੀ ਗੁਰੂ ਅਰਜਨ ਦੇਵ ਦਾ ਸਿੱਖ ਹੋ ਕੇ ਮਸੰਦ ਪਦਵੀ ਨੂੰ ਪ੍ਰਾਪਤ ਹੋਇਆ, ਅਤੇ ਤਨ ਮਨ ਤੋਂ ਸ਼੍ਰੀ ਅਮ੍ਰਿਤਸਰ ਦੀ ਸੇਵਾ ਕਰਦਾ ਰਿਹਾ. ਦੇਖੋ, ਡਰੋਲੀ ਅਤੇ ਨੰਦਚੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਜਬ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਜਬ, ਅਰਬੀ / ਵਿਸ਼ੇਸ਼ਣ : ਹੈਰਾਨ ਕਰਨ ਵਾਲਾ, ਅਚਰਜ ਅਚੰਬੇ ਵਿਚ ਪਾਉਣ ਵਾਲਾ, ਅਨੋਖਾ, ਮਸ਼ਹੂਰ, ਅਜੀਬ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-02-29-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.