ਅਜੈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਜੈ [ਵਿਸ਼ੇ] ਵੇਖੋ ਅਜਿੱਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਜੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਜੈ. ਹੁਣ ਤੋੜੀ. ਦੇਖੋ. ਅਜੇ ੧. “ਅਜੈ ਸੁ ਰਬੁ ਨ ਬਹੁੜਿਓ.” (ਸ. ਫਰੀਦ) ੨ ਅਜਯ. ਸੰਗ੍ਯਾ—ਪਰਾਜਿਤ. ਹਾਰ. ਸ਼ਿਕਸ੍ਤ। ੩ ਵਿ—ਜਿਸ ਦਾ ਜਿੱਤਣਾ ਕਠਿਨ ਹੈ. ਅਜੇਯ. “ਅਜੈ ਅਲੈ.” (ਜਾਪੁ) ੪ ਸੰਗ੍ਯਾ—ਕਰਤਾਰ. ਪਾਰਬ੍ਰਹੑਮ. “ਅਜੈ ਗੰਗ ਜਲ ਅਟਲ ਸਿਖ ਸੰਗਤਿ ਸਭ ਨਾਵੈ.” (ਸਵੈਯੇ ਮ: ੫ ਕੇ) ੫ ਅਜ ਰਾਜਾ. ਰਾਮ ਚੰਦ੍ਰ ਜੀ ਦਾ ਦਾਦਾ. “ਅਜੈ ਸੁ ਰੋਵੈ ਭੀਖਿਆ ਖਾਇ.” (ਮ: ੧ ਰਾਮ ਵਾਰ ੧) ਇੰਦੁਮਤੀ ਰਾਣੀ ਦੇ ਵਿਯੋਗ ਵਿੱਚ ਰਾਜ ਤਿਆਗਕੇ ਭਿਖ੍ਯਾ ਮੰਗਦਾ ਰਾਜਾ ਅਜ ਰੋਇਆ. ਦੇਖੋ, ਇੰਦੁਮਤੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਜੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਜੈ (ਗੁ.। ਸੰਸਕ੍ਰਿਤ ਅਜਯ੍ਯ) ਜਿਸ ਨੂੰ ਕੋਈ ਜਿੱਤ ਨਾ ਸਕੇ। ਯਥਾ-‘ਅਜੈ ਚਵਰੁ ਸਿਰਿ ਢੁਲੈ ’।
੨. ਅਜੈ ਰਾਜਾ (ਰਾਮ ਚੰਦ ਜੀ ਦੇ ਦਾਦਾ) ਯਥਾ-‘ਅਜੈ ਸੁ ਰੋਵੈ ਭੀਖਿਆ ਖਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਅਜੈ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਜੈ, (ਸੰਸਕ੍ਰਿਤ : ਅਜਯ) / ਵਿਸ਼ੇਸ਼ਣ : ਜੋ ਜਿੱਤਿਆ ਨਾ ਜਾ ਸਕੇ, ਜੋ ਸਰ ਨਾ ਹੋਵੇ; ਪੁਲਿੰਗ : ਕਰਤਾਰ, ਪਰਮੇਸ਼ਰ, ਪਾਰਬ੍ਰਹਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7694, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-04-36-02, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First