ਅਤਿਥੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਤਿਥੀ (ਨਾਂ,ਪੁ) ਅਚਾਨਕ ਆਉਣ ਵਾਲਾ ਪਰਾਹੁਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਤਿਥੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਤਿਥੀ, ਸੰਸਕ੍ਰਿਤ (ਅਤਿਥੀ) / ਪੁਲਿੰਗ : ਜਿਸ ਦੇ ਆਉਣ ਦੀ ਕੋਈ ਤਿੱਥ ਨਿਯਤ ਨਾ ਹੋਵੇ, ਜੋ ਅਚਾਣਕ ਆ ਜਾਵੇ, ਅਚਾਣਕ ਆਉਣ ਵਾਲਾ ਪਰਾਹੁਣਾ, ਓਪਰਾ ਆਦਮੀ, ਅਭਿਆਗਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-02-53-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First