ਅਨਾਥ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਥ (ਵਿ,ਨਾਂ,ਪੁ) ਮਾਂ-ਪਿਓ ਤੋਂ ਵਿਰਵਾ ਬਾਲਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨਾਥ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਥ [ਵਿਸ਼ੇ] ਜਿਸ ਦਾ ਕੋਈ ਮਾਲਕ ਨਾ ਹੋਵੇ, ਯਤੀਮ , ਨਖ਼ਸਮਾ, ਜਿਸ ਦਾ ਕੋਈ ਸਹਾਰਾ ਨਾ ਹੋਵੇ, ਗ਼ਰੀਬ , ਲਾਚਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਨਾਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਥ. ਵਿ—ਜਿਸ ਦਾ ਕੋਈ ਨਾਥ (ਸ੍ਵਾਮੀ) ਨਹੀਂ। ੨ ਦੀਨ. ਮੁਹਤਾਜ. ਯਤੀਮ. ਮਹਿੱਟਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਾਥ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਨਾਥ, ਵਿਸ਼ੇਸ਼ਣ : ਜਿਸ ਦਾ ਕੋਈ ਮਾਲਕ ਨਹੀਂ, ਨਖਸਮਾ, ਜਿਸ ਦਾ ਕੋਈ ਸਹਾਈ ਨਾ ਹੋਵੇ, ਗ਼ਰੀਬ, ਮਾੜਾ, ਮਸਕੀਨ, ਮਾਂ ਪਿਉ ਬਾਹਰਾ ਬਾਲਕ, ਮਹਿੱਟਰ, ਯਤੀਮ

–ਅਨਾਥ ਬੰਜਰ, ਪੁਲਿੰਗ : ਬੇਮਾਲਕ ਬੰਜਰ, ਜਮੀਨ ਜੋ ਬਗ਼ੈਰ ਕਾਸ਼ਤ ਪਈ ਹੋਵੇ

–ਅਨਾਥਲਯ, ਪੁਲਿੰਗ / ਸੰਸਕ੍ਰਿਤ :  ਯਤੀਮਖਾਨਾ, ਆਸ਼੍ਰਮ ਜਿਥੇ ਅਨਾਥ ਬੱਚਿਆਂ ਦਾ ਪਾਲਣ ਪੋਸਣ ਹੁੰਦਾ ਹੈ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-06-03-23-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.