ਅਮਲੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਮਲੁ. ਦੇਖੋ, ਅਮਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਮਲੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਮਲੁ (ਸੰ.। ਅ਼ਰਬੀ ਅਮਲ=ਕੰਮ) ੧. ਕਰਮ , ਕੰਮ। ਯਥਾ-‘ਅਮਲੁ ਸਿਰਾਨੋ ਲੇਖਾ ਦੇਨਾ’ ਕਰਮਾਂ ਅਨੁਸਾਰ ਲੇਖਾ ਦੇਣਾ ਪੈਂਦਾ ਹੈ। ਅਥਵਾ ਜਦ ਕਰਮ ਪੂਰੇ ਹੋਏ ਫੇਰਲੇਖਾ ਦੇਣਾ ਹੈ। ਤਥਾ-‘ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ’। ਕਰਮਾਂ ਅਨੁਸਾਰ ਕੂੜ ਦਾ ਮਾਵਾ ਦੇਣ ਵਾਲੇ ਨੇ ਦਿੱਤਾ ਹੈ।
੨. ਨਸ਼ਾ ਯਥਾ-‘ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First