ਅਮੀਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਮੀਰੀ (ਨਾਂ,ਇ,ਵਿ) ਪ੍ਰਭੁਤਾ, ਦੌਲਤਮੰਦੀ, ਆਨ-ਸ਼ਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਮੀਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਮੀਰੀ [ਨਾਂਇ] ਅਮੀਰ ਜਾਂ ਧਨਵਾਨ ਹੋਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਮੀਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਮੀਰੀ. ਫ਼ਾ ਸੰਗ੍ਯਾ—ਪ੍ਰਭੁਤਾ. ਸਰਦਾਰੀ. ਦੌਲਤਮੰਦੀ. ਉਦਾਰਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਮੀਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਮੀਰੀ, ਇਸਤਰੀ ਲਿੰਗ : ਅਮੀਰ ਹੋਣ ਦਾ ਭਾਵ, ਅਮੀਰੀ ਤਰਜ, ਰਾਜ ਪਰਤਾਪ, ਸਰਦਾਰੀ, ਪ੍ਰਭਤਾ, ਦੌਲਤਮੰਦੀ, ਉਦਾਰਤਾ, ਸ਼ਾਨ, ਠਾਠ, ਆਨ ਸ਼ਾਨ
–ਅਮੀਰੀ ਤੇ ਫ਼ਕੀਰੀ ਦੀ ਬੋ ਚਾਲੀ ਵਰ੍ਹੇ ਨਹੀਂ ਜਾਂਦੀ, ਅਖੌਤ : ਧਨਾਢਪੁਣੇ ਅਤੇ ਫੱਕਰਪੁਣੇ ਦਾ ਅਸਰ ਬਹੁਤ ਦੇਰ ਤੀਕਰ ਰਹਿੰਦਾ ਹੈ
–ਅਮੀਰੀਆ, ਪੁਲਿੰਗ : ਇਕ ਕਿਸਮ ਦਾ ਕਬੂਤਰ
–ਅਮੀਰੀ ਕਾਰਖ਼ਾਨਾ, ਪੁਲਿੰਗ : ਅਮੀਰਾਂ ਜੇਹਾ ਸਾਜ ਸਮਾਨ
–ਅਮੀਰੀ ਚੋਚਲਾ, ਪੁਲਿੰਗ : ਅਮੀਰਾਂ ਦੀ ਤਰਜ ਦਾ ਕੋਈ ਉਚੇਚ ਢੰਗ ਜਾਂ ਵਤੀਰਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-04-38-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First