ਅਰਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਲੀ (ਨਾਂ,ਇ) ਜੁੱਪੇ ਹੋਏ ਪਸ਼ੂ ਦੀ ਧੌਣ ਜੂਲੇ ਹੇਠੋਂ ਬਾਹਰ ਨਿਕਲਣ ਤੋਂ ਰੋਕਣ ਲਈ ਪੰਜਾਲੀ ਦੇ ਸਿਰੇ ਉਤਲੇ ਛੇਕ ਵਿੱਚ ਫਸਾਈ ਜਾਣ ਵਾਲੀ ਲੱਕੜ ਦੀ ਅੜਤਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਰਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਲੀ [ਨਾਂਇ] ਪੰਜਾਲੀ ਵਿਚੋਂ ਬਲ਼ਦ ਨੂੰ ਬਾਹਰ ਨਿਕਲ਼ਨ ਤੋਂ ਰੋਕਣ ਲਈ ਪਾਈ ਜਾਣ ਵਾਲ਼ੀ ਕਿੱਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਰਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਲੀ. ਦੇਖੋ, ਅਰਗਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅਰਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਰਲੀ, ਕਿਰਿਆ : ਪੰਜਾਲੀ ਦੇ ਸਿਰੇ ਤੇ ਫਸਾਇਆ ਹੋਇਆ ਲੱਕੜੀ ਦਾ ਡੰਡਾ ਜੋ ਬਲਦ ਨੂੰ ਬਾਹਰ ਨਿਕਲਣ ਤੋਂ ਰੋਕਦਾ ਹੈ, ਚਿਟਕਣੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-45-23, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First