ਅਹੂਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਹੂਤੀ (ਨਾਂ,ਇ) ਅਗਨੀ ਭੇਟਾ ਕੀਤੀ ਜਾਣ ਵਾਲੀ ਘਿਓ ਆਦਿ ਦੀ ਸਮੱਗਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਹੂਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਹੂਤੀ. ਦੇਖੋ, ਆਹੁਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਹੂਤੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਹੂਤੀ, ਸੰਸਕ੍ਰਿਤ (ਆਹੁਤਿ) / ਇਸਤਰੀ ਲਿੰਗ: ਘਿਉ ਜਾਂ ਹੋਰ ਸਮੱਗਰੀ ਜੋ ਕਿਸੇ ਦੇਵਤਾ ਦੀ ਭੇਟਾ ਕਰਨ ਲਈ ਮੰਤਰ ਪੜ੍ਹ ਕੇ ਅੱਗ ਵਿਚ ਪਾਈ ਜਾਵੇ, ਹੋਮ, ਹਵਨ (ਲਾਗੂ ਕਿਰਿਆ : ਦੇਣਾ, ਪਾਉਣਾ)

–ਅਹੁਤੀ ਦੇਣਾ, ਮੁਹਾਵਰਾ : ਕੁਰਬਾਨ ਕਰਨਾ, ਕਿਸੇ ਗੱਲ ਬਦਲੇ ਆਪਣੀ ਜਾਨ ਵਾਰ ਦੇਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-11-37-09, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.