ਅੰਗੂਠੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੂਠੀ (ਨਾਂ,ਇ) ਵੇਖੋ : ਮੁੰਦਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੰਗੂਠੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੂਠੀ [ਨਾਂਇ] ਮੁੰਦਰੀ , ਛਾਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੰਗੂਠੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੂਠੀ. ਸੰਗ੍ਯਾ—ਅੰਗੂਠੇ ਤੇ ਪਹਿਰਾਇਆ ਗਹਿਣਾ. ਆਰਸੀ । ੨ ਛਾਪ. ਮੁੰਦਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਗੂਠੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੰਗੂਠੀ, ਇਸਤਰੀ ਲਿੰਗ : ਉਂਗਲੀ ਵਿਚ ਪਾਉਣ ਵਾਲੀ ਮੁੰਦਰੀ, ਛਾਪ, ਮੁਹਰ
–ਅੰਗੂਰ, : ੧. ਫੋੜੇ ਦਾ ਖਰੀਂਢ ਫੋੜਾ ਭਰਨ ਦੀ ਹਾਲਤ; ੨. ਬੀਜ ਵਿੱਚੋਂ ਨਵੀਆਂ ਫੁੱਟੀਆਂ ਪੱਤੀਆਂ, ਫਗਣ ਚੇਤਰ ਦੀ ਫੋਟ, ਕਰੂੰਮਲ,ਪੁਲਿੰਗ (ਫਾ.) ਪੁਲਿੰਗ : ਇਕ ਪਰਸਿੱਧ ਫਲ
–ਅੰਗੂਰ ਆਉਣਾ, ਕਿਰਿਆ ਅਕਰਮਕ : ਘਾਉ ਦਾ ਭਰ ਜਾਣਾ
–ਅੰਗੂਰ ਫੁੱਟਣਾ, ਅੰਗੂਰ ਫੁੱਟਣਾ, ਕਿਰਿਆ ਸਕਰਮਕ : ਜ਼ਖਮ ਦਾ ਹੌਲੀ ਹੌਲੀ ਠੀਕ ਹੋਣਾ, ਬੀ ਦਾ ਫੁੱਟਣਾ, ਭਿੱਜੇ ਹੋਏ ਦਾਣੇ ਤੇ ਤੂਈ ਨਿਕਲਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-04-58-09, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First