ਅੰਧੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਧੇਰਾ ਦੇਖੋ, ਅੰਧਕਾਰ. “ਅਗਿਆਨ ਅੰਧੇਰ ਬਿਨਾਸ.” (ਸੁਖਮਨੀ) ੨ ਅਨ੍ਯਾਯ. ਬੇਇਨਸਾਫੀ। ੩ ਅਗ੍ਯਾਨ। ੪ ਵਿ—ਅਗ੍ਯਾਨੀ। ੫ ਨੇਤ੍ਰਹੀਨ. ਅੰਧਾ. “ਕੋਟਿ ਪ੍ਰਗਾਸ ਨ ਦਿਸੈ ਅੰਧੇਰਾ.” (ਰਾਮ ਮ: ੫) ਅਨੇਕ ਪ੍ਰਕਾਰ ਦੇ ਪ੍ਰਕਾਸ਼ ਹੋਣ ਪੁਰ ਭੀ ਅੰਨ੍ਹਾਂ (ਅੰਧਾ) ਨਹੀਂ ਦੇਖ ਸਕਦਾ. ਦੇਖੋ, ਦਿਸੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First