ਆਪਮੁਹਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਪਮੁਹਾਰਾ [ਕਿਵਿ] ਵੇਖੋ ਆਪਹੁਦਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਪਮੁਹਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਆਪਮੁਹਾਰਾ ਵਿ—ਅਮੋੜ. ਜਿਸ ਦੀ ਮੁਹਾਰ ਆਪਣੇ ਹੱਥ ਹੈ. ਆਪਹੁਦਰਾ. ਦੂਜੇ ਦੀ ਨਸੀਹਤ ਨਾ ਮੰਨਣ ਵਾਲਾ। ੨ ਕਿਸੇ ਦੀ ਪ੍ਰੇਰਣਾ ਤੋਂ ਬਿਨਾ ਸਾਰੇ ਕੰਮ ਆਪ ਕਰਨ ਵਾਲਾ। ੩ ਕਿਸੇ ਸੰਸਕਾਰ ਬਿਨਾ ਸੁਤੇ ਕਹਿਣ ਵਾਲਾ. “ਮੁਖਿ ਬੋਲੈ ਆਪਮੁਹਾਹੁ.” (ਸੋਰ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First