ਆਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰੀ (ਵਿ,ਪੁ) ਸਰੀਰ ਵਿੱਚ ਨੁਕਸ ਪੈ ਜਾਣ ਕਾਰਨ ਕੰਮ ਕਰ ਸਕਣ ਦੇ ਅਯੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰੀ (ਨਾਂ,ਇ) ਲੱਕੜੀ ਚੀਰਨ ਦਾ ਦੰਦੇਦਾਰ ਸੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰੀ [ਵਿਸ਼ੇ] ਜੋ ਕੰਮ ਦੇ ਯੋਗ ਨਾ ਹੋਵੇ, ਲਾਚਾਰ, ਬੇਵੱਸ, ਅੰਗਹੀਣ [ਨਾਂਇ] ਲੱਕੜ ਆਦਿ ਕੱਟਣ ਵਾਲ਼ਾ ਇਕ ਸੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰੀ. ਸੰਗ੍ਯਾ—ਆਰ (ਦੰਦੇ) ਦਾਰ ਲੱਕੜ ਚੀਰਣ ਦਾ ਇੱਕ ਸੰਦ (ਔਜਾਰ). ਛੋਟਾ ਆਰਾ। ੨ ਪ੍ਰਤ੍ਯਯ-ਵਾਨ. ਵਾਲੀ. “ਅਵਗੁਣਿਆਰੀ ਕੰਤ ਵਿਸਾਰੀ.” (ਧਨਾ ਛੰਤ ਮ: ੧) ੩ ਅ਼ ਅ਼੠ਰੀ. ਵਿ—ਨੰਗਾ। ੪ ਨਿਕੰਮਾ। ੫ ਲਾਚਾਰ. ਅਸਮਰਥ. ਜਿਵੇਂ—ਰੋਗ ਦੇ ਕਾਰਣ ਤੁਰਣ ਫਿਰਣੋਂ ਆਰੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਰੀ, ਇਸਤਰੀ ਲਿੰਗ : ਲੱਕੜੀ ਚੀਰਨ ਦਾ ਦੰਦੇਦਾਰ ਸੰਦ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-10-34-23, ਹਵਾਲੇ/ਟਿੱਪਣੀਆਂ:

ਆਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਰੀ, ਅਗੇਤਰ / ਵਿਸ਼ੇਸ਼ਣ : ਸਰੀਰ ਵਿਚ ਨੁਕਸ ਦੇ ਕਾਰਣ ਕੰਮ ਕਰਨ ਦੇ ਅਯੋਗ, ਆਝਾ, ਲਾਚਾਰ, (ਲਾਗੂ ਕਿਰਿਆ : ਹੋਣਾ, ਹੋ ਜਾਣਾ, ਕਰਨਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-10-34-40, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.