ਇਕੱਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਕੱਠ (ਨਾਂ,ਪੁ) ਇੱਕ ਥਾਂ ਇਕੱਤਰ ਹੋਏ ਲੋਕਾਂ ਦਾ ਹਜੂਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਇਕੱਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਕੱਠ [ਨਾਂਪੁ] ਇਕੱਤਰਤਾ, ਜੋੜ-ਮੇਲ਼, ਮਜਮਾ , ਖ਼ਲਕਤ , ਜਨ-ਸਮੂਹ, ਭੀੜ , ਹਜੂਮ; ਏਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇਕੱਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਕੱਠ. ਸੰਗ੍ਯਾ—ਇੱਕ ਥਾਂ ਥਤ ਹੋਏ ਲੋਕ , ਹਜੂਮ. ਜੋੜਮੇਲ. ਮੇਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਕੱਠ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਕੱਠ, ਪੁਲਿੰਗ : ੧. ਕਿਸੇ ਉਦੇਸ਼ ਨਾਲ ਕੱਠੇ ਹੋਏ ਬੰਦੇ, ਜੋੜਮੇਲ, ਇਕੱਤਰਤਾ; ੨. ਏਕਾ, ਸਲੂਕ, ਇਤਫ਼ਾਕ : ੩. ਭੀੜ, ਹਜੂਮ, ; ੪. ਸੰਗਠਨ, ਜੱਥੇਬੰਦੀ
–ਇਕੱਠ ਕਰਨਾ, ਮੁਹਾਵਰਾ : ੧. ਇਕੱਤਰਤਾ ਬੁਲਾਉਣਾ, ਪੰਚਾਇਤ ਕਰਨਾ; ੨. ਕੋਈ ਗਿਲ੍ਹਾ ਉਲਾਂਭਾ ਦੱਸਣ ਲਈ ਭਾਈਚਾਰੇ ਜਾਂ ਭਿਆਲਾਂ ਦਾ ਸਮਾਗਮ ਬੁਲਾਉਣਾ; ੩. ਇਤਫ਼ਾਕ ਕਰਨਾ, ਸਲੂਕ ਬੰਨ੍ਹਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-35-16, ਹਵਾਲੇ/ਟਿੱਪਣੀਆਂ:
ਇਕੱਠ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਕੱਠ, (ਰੌਸ਼ਨੀ ਦੀਆਂ ਕਿਰਨਾਂ ਦਾ) / ਪੁਲਿੰਗ : ਇਕ ਥਾਂ ਇਕੱਠੀਆਂ ਹੋਈਆਂ ਰੌਸ਼ਨੀ ਦੀਆਂ ਕਿਰਨਾਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-35-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First