ਇਸਤਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਸਤਰੀ (ਨਾਂ,ਇ) ਤ੍ਰੀਮਤ; ਨਾਰੀ; ਵਹੁਟੀ; ਜ਼ਨਾਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਇਸਤਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਸਤਰੀ 1 [ਨਾਂਇ] ਔਰਤ, ਜਨਾਨੀ, ਨਾਰੀ, ਤੀਵੀਂ , ਤ੍ਰੀਮਤ; ਵਹੁਟੀ , ਪਤਨੀ 2 [ਨਾਂਇ] ਕਪੜੇ ਪ੍ਰੈੱਸ ਕਰਨ ਵਾਲਾ ਉਪਕਰਨ, ਪ੍ਰੈਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇਸਤਰੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Woman_ਇਸਤਰੀ: ਭਾਰਤੀ ਦੰਡ ਸੰਘਤਾ , 1860 ਦੀ ਧਾਰਾ 10 ਦੇ ਮਗਰਲੇ ਹਿੱਸੇ ਵਿਚ ਯਥਾ-ਪਰਿਭਾਸ਼ਤ ‘ਇਸਤਰੀ’ ਤੋਂ ਮੁਰਾਦ ਹੈ ਕਿਸੇ ਵੀ ਉਮਰ ਦੀ ਮਾਨਵ ਨਾਰੀ।
ਸੁਪਰੈਸ਼ਨ ਆਫ਼ ਇੱਮਾਰਲ ਟ੍ਰੈਫ਼ਿਕ ਇਨ ਵਿਮੈਨ ਐਂਡ ਗਰਲਜ਼ ਐਕਟ, 1956 ਵਿਚ ਯਥਾਪਰਿਭਾਸ਼ਤ ਇਸਤਰੀ ਦਾ ਮਤਲਬ ਹੈ ਨਾਰੀ ਜਿਸ ਨੇ 21 ਸਾਲ ਦੀ ਉਮਰ ਪੂਰੀ ਕਰ ਲਈ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਇਸਤਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਇਸਤਰੀ ਸੰਸਕ੍ਰਿਤ ਸੑਤ੍ਰੀ। ਔਰਤ, ਜ਼ਨਾਨੀ, ਨਾਰੀ, ਵਹੁਟੀ- ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਇਸਤਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਸਤਰੀ, ੧. ਇਸਤਰੀ ਲਿੰਗ : ਧੋਬੀ ਤੇ ਦਰਜੀ ਦਾ ਇਕ ਯੰਤਰ ਜਿਸ ਨੂੰ ਗਰਮ ਕਰਕੇ ਕੱਪੜਿਆਂ ਦੀ ਤਹਿ ਜਮਾਉਂਦੇ ਹਨ (ਲਾਗੂ ਕਿਰਿਆ : ਕਰਨਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-01-20-03, ਹਵਾਲੇ/ਟਿੱਪਣੀਆਂ:
ਇਸਤਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਸਤਰੀ, ੨. (ਸੰਸਕ੍ਰਿਤ) / ਇਸਤਰੀ ਲਿੰਗ : ੧. ਤੀਵੀਂ ਤ੍ਰੀਮਤ, ਜਨਾਨੀ, ਨਾਰੀ; ੨. ਵਹੁਟੀ, ਰੰਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-01-20-19, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First