ਇੰਟਰਨੈੱਟ ਐਕਸਪਲੋਰਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Internet Explorer

ਇਹ ਮਾਈਕਰੋਸਾਫਟ ਕੰਪਨੀ ਵੱਲੋਂ ਤਿਆਰ ਕੀਤਾ ਇਕ ਮਹੱਤਵਪੂਰਨ ਬ੍ਰਾਊਜ਼ਰ ਹੈ। ਇੰਟਰਨੈੱਟ ਬ੍ਰਾਊਜ਼ਰ ਅਜਿਹੇ ਪ੍ਰੋਗਰਾਮ ਹਨ ਜੋ ਇੰਟਰਨੈੱਟ ਦੀਆਂ ਸੁਵਿਧਾਵਾਂ ਪ੍ਰਦਾਨ ਕਰਵਾਉਣ 'ਚ ਮਦਦ ਕਰਦੇ ਹਨ।ਇਸ ਨੂੰ ਕੰਪਿਊਟਰ ਵਿੱਚ ਵੱਖਰੇ ਤੌਰ 'ਤੇ ਇੰਸਟਾਲ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਇੰਟਰਨੈੱਟ ਐਕਸਪਲੋਰਰ ਦੀ ਤਰ੍ਹਾਂ ਹੋਰ ਵੀ ਕਈ ਬ੍ਰਾਊਜ਼ਰ ਤਿਆਰ ਹੋ ਚੁੱਕੇ ਹਨ ਜਿਵੇਂ ਕਿ- ਨੈਟਸਕੇਪ ਨੇਵੀਗੇਟਰ, ਗੂਗਲ ਕਰੋਮ ਆਦਿ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.