ਈਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਈਨ (ਨਾਂ,ਇ) ਕਾਨੂੰਨ; ਨੇਮ; ਹੁਕਮ; ਕਾਇਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਈਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਈਨ [ਨਾਂਇ] ਅਧੀਨਗੀ, ਹਾਰ; ਹੁਕਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਈਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਈਨ. ਆਈਨ. ਸੰਗ੍ਯਾ—ਨਿਯਮ. ਕਾਇਦਾ । ੨ ਕਾਨੂਨ। ੩ ਪ੍ਰਬੰਧ. ਇੰਤਜਾਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਈਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਈਨ, (ਫ਼ਾਰਸੀ : ਆਈਨ) / ਇਸਤਰੀ ਲਿੰਗ : ਕਨੂੰਨ, ਕਾਇਦਾ, ਨੇਮ, ਬਿਧੀ, ਹੁਕਮ
–ਈਨ ਭਰਨਾ, ਈਨ ਮੰਨਣਾ, ਮੁਹਾਵਰਾ : ਕਿਸੇ ਦੇ ਹੁਕਮ ਵਿਚ ਤੁਰਨਾ, ਆਗਿਆ ਵਿਚ ਰਹਿਣਾ, ਅਧੀਨ ਰਹਿਣਾ ਪਰਵਾਣ ਕਰਨਾ
ਈਨ ਭਰਾਉਣਾ, ਈਨ ਮਨਾਉਣਾ, ਮੁਹਾਵਰਾ : ਅਧੀਨ ਬਣਾਉਣਾ, ਆਪ ਦੀ ਤਬਿਆਦਾਰੀ ਵਿਚ ਕਰਨਾ, ਆਪਣੇ ਹੁਕਮ ਹੇਠਾਂ ਰਹਿਣ ਲਈ ਪਰਵਾਣ ਕਰਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-03-55-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First