ਉਪਲਭਤਾਂ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Emolument_ਉਪਲਭਤਾਂ: ਅੰਗਰੇਜ਼ੀ ਵਿਚ ਇਸ ਸ਼ਬਦ ਦਾ ਮਤਲਬ ਹੈ ਲਾਭ ਜਾਂ ਨਫ਼ਾ। ਕਿਸੇ ਅਹੁਦੇ ਜਾਂ ਰੋਜ਼ਗਾਰ ਤੋਂ ਪ੍ਰਾਪਤ ਹੋਣ ਵਾਲਾ ਨਫ਼ਾ। ਸੇਵਾਵਾਂ ਲਈ ਮੁਆਵਜ਼ਾ , ਅਹੁਦੇ ਉਤੇ ਲਗੇ ਵਿਅਕਤੀ ਨੂੰ ਮਿਲਣ ਵਾਲੀ ਤਨਖ਼ਾਹ , ਫ਼ੀਸ ਜਾਂ ਹੋਰ ਫ਼ਾਇਦੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First