ਉਬਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਬਾਲ (ਨਾਂ,ਪੁ) ਦੁੱਧ ਆਦਿ ਦਾ ਅਗਨੀਂ ਦੇ ਸੇਕ ਕਾਰਨ ਭਾਂਡੇ ਤੋਂ ਬਾਹਰ ਨਿਕਲਣ ਵਜੋਂ ਹੋਇਆ ਉਠਾਅ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਬਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਬਾਲ, ਪੁਲਿੰਗ : ਉਬਲਣ ਦਾ ਭਾਵ, ਜੋਸ਼, ਵੇਗ, ਮਨੋਭਾਵ (ਲਾਗੂ ਕਿਰਿਆ : ਆਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-01-29-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.