ਉਰਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਰਾਰ (ਨਾਂ,ਪੁ) ਦਰਿਆ ਜਾਂ ਨਦੀ ਦਾ ਆਪਣੇ ਵੱਲ ਦਾ (ਪਾਸਾ) ਕਿਨਾਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਰਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਰਾਰ [ਕਿਵਿ] (ਪਾਸਾ) ਇੱਧਰ, ਇਸ ਕੰਢੇ ਵੱਲ , ਉਰੇ, ਆਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਰਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਰਾਰ. ਸੰਗ੍ਯਾ—ਉਰਲਾ ਪਾਰ. ਆਪਣੀ ਵੱਲ ਦਾ ਕੰਢਾ। ੨ ਭਾਵ—ਇਹ ਲੋਕ. ਦੇਖੋ, ਉਰਵਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1901, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਰਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਰਾਰ, ਕਿਰਿਆ ਵਿਸ਼ੇਸ਼ਣ : ਇਕ ਪਾਸੇ, ਏਸ ਕੰਢੇ, ਇਹ ਸੰਸਾਰ, ਪੁਲਿੰਗ : ਇਹ ਪਾਸਾ, ਉਰਲੀ ਬਾਹੀ
–ਉਰਾਰਲਾ, ਉਰਾਰਾ, ਵਿਸ਼ੇਸ਼ਣ / ਪੁਲਿੰਗ : ਉਰਲੇ ਪਾਸੇ ਦਾ, ਏਧਰਲਾ, ਦਰਿਆ ਦੇ ਇਸ ਪਾਸੇ ਦਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-02-58-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First