ਕਤੀਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਤੀਰਾ (ਨਾਂ,ਪੁ) ਲੇਸ ਰਹਿਤ ਠੰਢੀ ਤਾਸੀਰ ਵਾਲੀ ਗੂੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਤੀਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਤੀਰਾ 1 [ਨਾਂਪੁ] ਧਾਤ ਕੱਟਣ ਵਾਲ਼ਾ ਇੱਕ ਸੰਦ , ਕਤੀਆ 2 [ਨਾਂਪੁ] ਇੱਕ ਤਰ੍ਹਾਂ ਦੀ ਗੂੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਤੀਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਤੀਰਾ, ਪੁਲਿੰਗ : ੧. ਲੋਹੇ ਦਾ ਇੱਕ ਛੋਟਾ ਜੇਹਾ ਕੈਂਚੀ ਦਾ ਕੰਮ ਦੇਣ ਵਾਲਾ ਹਥਿਆਰ ਜਿਸ ਨਾਲ ਲੁਹਾਰ ਸੁਨਿਆਰ ਟੀਨਗਰ ਆਦਿ ਸੋਨੇ ਚਾਂਦੀ ਦੀਆਂ ਤਾਰਾਂ ਜਾਂ ਟੀਨ ਲੋਹੇ ਦੀਆਂ ਪਤਲੀਆਂ ਪਤਰੀਆਂ ਅਤੇ ਚਾਦਰਾਂ ਕੱਟਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-27-12-41-36, ਹਵਾਲੇ/ਟਿੱਪਣੀਆਂ:
ਕਤੀਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਤੀਰਾ, (ਫ਼ਾਰਸੀ : ਕਤੀਰਾ) \ ਪੁਲਿੰਗ : ਇੱਕ ਤਰ੍ਹਾਂ ਦੀ ਗੂੰਦ ਜਿਸ ਵਿੱਚ ਲੇਸ ਨਹੀਂ ਹੁੰਦੀ। ਇਹ ਠੰਢੀ ਤਾਸੀਰ ਦੀ ਹੁੰਦੀ ਹੈ ਅਤੇ ਖਾਣ ਦੇ ਕੰਮ ਆਉਂਦੀ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-27-12-41-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First