ਕਨਾਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਨਾਤ (ਨਾਂ,ਇ) ਤੰਬੂ ਜਾਂ ਚਾਨਣੀ ਦੇ ਚੁਫ਼ੇਰੇ ਵਲਗਣ ਵਜੋਂ ਤਾਣੀ ਜਾਂਦੀ ਰੰਗ ਬਰੰਗੇ ਕੱਪੜੇ ਦੀ ਆਰਜ਼ੀ ਓਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3282, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਨਾਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਨਾਤ [ਨਾਂਇ] ਮੋਟੇ ਕੱਪੜੇ ਦਾ ਪਰਦਾ ਜੋ ਤੰਬੂ ਦੇ ਚੁਫੇਰੇ ਵਲ਼ਗਣ ਬਣਾਉਣ ਲਈ ਵਰਤਿਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਨਾਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਨਾਤ. ਦੇਖੋ, ਕ਼ਨਾਅ਼ਤ। ੨ ਤੁ. ਕ਼ਨਾਤ. ਕਪੜੇ ਦੀ ਕੰਧ. ਤੰਬੂ ਦੇ ਚਾਰੇ ਪਾਸੇ ਦੀਵਾਰ ਦੀ ਥਾਂ ਵਸਤ੍ਰ ਦੀ ਭੀਤ । ੩ ਅ਼. ਨੇਜ਼ਾ । ੪ ਪਿੱਠ ਦੀ ਹੱਡੀ. ਕੰਗਰੋੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਨਾਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਨਾਤ, (ਤੁਰਕੀ) \ ਇਸਤਰੀ ਲਿੰਗ : ਉਹ ਮੋਟੇ ਕੱਪੜੇ ਦੀ ਕੰਧ ਜਾਂ ਪੜਦਾ ਜੋ ਤੰਬੂ ਤੇ ਚੌਫੇਰੇ ਵਲਗਣ ਬਣਾਉਣ ਲਈ ਤਾਣਿਆ ਜਾਂਦਾ ਹੈ
–ਕਨਾਤੀ ਮਸਜਦ, ਇਸਤਰੀ ਲਿੰਗ : ਉਹ ਥਾਂ ਜਿੱਥੇ ਚੌਵੀਂ ਪਾਸੀਂ ਕਨਾਤ ਖੜੀ ਕਰ ਕੇ ਨਮਾਜ਼ ਪੜ੍ਹਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-04-10-14-19, ਹਵਾਲੇ/ਟਿੱਪਣੀਆਂ:
ਕਨਾਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਨਾਤ, (ਅਰਬੀ) \ ਇਸਤਰੀ ਲਿੰਗ : ੧. ਨੇਜ਼ਾ; ੨. ਪਿੱਠ ਦੀ ਹੱਡੀ, ਕੰਗਰੋੜ; ੩. ਜ਼ਮੀਨ ਦੋਜ਼ ਨਹਿਰ ਜਾਂ ਨਾਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-05-02-32-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First