ਕਰੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੰਗ (ਨਾਂ,ਪੁ) ਮੋਏ ਪਸ਼ੂ ਦਾ ਚੰਮ ਲਾਹ ਲੈਣ ਉਪਰੰਤ ਕਾਂਵਾਂ ਕੁੱਤਿਆਂ ਦੁਆਰਾ ਮਾਸ ਖਾਧੇ ਜਾਣ ਪਿੱਛੋਂ ਰਹਿ ਗਿਆ ਹੱਡੀਆਂ ਦਾ ਪਿੰਜਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6006, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਰੰਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੰਗ [ਨਾਂਪੁ] ਹੱਡੀਆਂ ਦਾ ਢਾਂਚਾ, ਪਿੰਜਰ; ਬਹੁਤ ਕਮਜ਼ੋਰ ਆਦਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਰੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੰਗ ਸੰ. करङ्क. ਸੰਗ੍ਯਾ—ਸ਼ਰੀਰ ਦੀਆਂ ਹੱਡੀਆਂ ਦਾ ਪਿੰਜਰ. “ਕਰੰਗੀ ਲਗਾ ਹੰਸ.” (ਵਾਰ ਸੂਹੀ ਮ: ੧) ਹੰਸਰੂਪ ਜੀਵ , ਜੋ ਮੋਤੀ (ਸ਼ੁਭ ਗੁਣ) ਚੁਗਣ ਵਾਲਾ ਸੀ, ਵਿਰੂਪ ਕਰੰਗਾਂ ਨੂੰ ਚੂੰਡਦਾ ਹੈ. “ਕਰੰਗ ਬਿਖੂ ਮੁਖਿ ਲਾਈਐ.” (ਰਾਮ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰੰਗ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੰਗ, (ਸੰਸਕ੍ਰਿਤ : करङ्क) ਪੁਲਿੰਗ : ੧. ਕਰੰਙ, ਪਿੰਜਰ, ਹੱਡੀਆਂ ਦਾ ਢਾਂਚਾ ਜੋ ਮਰੇ ਪਸ਼ੂ ਦਾ ਚਮੜਾ ਲਹਿ ਜਾਣ ਤੇ ਮਾਸ ਖਾਧਾ ਜਾਣ ਮਗਰੋਂ ਪਿਆ ਰਹਿ ਜਾਂਦਾ ਹੈ; ੨. ਬਹੁਤ ਲਿੱਸਾ ਆਦਮੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-20-02-18-36, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First