ਕੁੱਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਲੀ (ਨਾਂ,ਇ) ਕੱਖ-ਕਾਨ ਦੀ ਬਣਾਈ ਝੁੱਗੀ; ਰਹਿਣ ਦੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੱਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਲੀ [ਨਾਂਇ] ਝੁੱਗੀ , ਝੋਂਪੜੀ, ਮਕਾਨ , ਕੁਟੀਆ; ਮਨੁੱਖ ਦੀ ਵਸਣ ਦੀ ਮੁਢਲੀ ਲੋੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੱਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਲੀ. ਘਾਸ ਫੂਸ ਦੀ ਛੱਪਰੀ. ਤ੍ਰਿਣਕੁਟੀਆ। ੨ ਅ਼ ਵਿ—ਤਮਾਮ. ਸਭ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੱਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਲੀ, (ਤੁਰਕੀ : ਕੁਲੀ=ਗੁਲਾਮ) \ ਪੁਲਿੰਗ : ਬੋਝ ਉਠਾਉਣ ਵਾਲਾ, ਮਜੂਰ ਖਾਸ ਕਰਕੇ ਰੇਲਵੇ ਸਟੇਸ਼ਨਾਂ ਤੇ ਮੁਸਾਫ਼ਰਾਂ ਦਾ ਅਸਬਾਬ ਢੋਣ ਵਾਲਾ, ਮਜ਼ਦੂਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-10-57-20, ਹਵਾਲੇ/ਟਿੱਪਣੀਆਂ:

ਕੁੱਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਲੀ, (ਸੰਸਕ੍ਰਿਤ : कल=ਘਰ; ਫ਼ਾਰਸੀ : ਕੁਲਬਾ=ਝੌਂਪੜਾ) \ ਇਸਤਰੀ ਲਿੰਗ : ਝੁੱਗੀ, ਝੌਂਪੜੀ, ਕੱਖਾਂ ਕਾਨਿਆਂ ਦੀ ਬਣਾਈ ਹੋਈ ਕੁਟੀਆ, ਘਾਹ ਫੂਸ ਦੀ ਛੱਪਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-10-57-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.