ਕੰਪਾਈਲਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Compiler

ਇਹ ਵੀ ਉੱਚ ਪੱਧਰੀ ਭਾਸ਼ਾ ਦੇ ਪ੍ਰੋਗਰਾਮਾਂ ਨੂੰ ਮਸ਼ੀਨ ਭਾਸ਼ਾ ਵਿੱਚ ਬਦਲਣ ਦੇ ਕੰਮ ਆਉਂਦਾ ਹੈ। ਇਹ ਇੰਟਰਪ੍ਰੇਟਰ ਨਾਲੋਂ ਇਸ ਕਰਕੇ ਵੱਖਰਾ ਹੈ ਕਿ ਇਹ ਪ੍ਰੋਗਰਾਮ ਨੂੰ ਲਾਈਨ ਦਰ ਲਾਈਨ ਅਨੁਵਾਦ ਕਰਨ ਦੀ ਬਜਾਏ ਇਕੱਠਾ ਹੀ ਅਨੁਵਾਦ ਕਰ ਦਿੰਦਾ ਹੈ।

ਕਿਸੇ ਭਾਸ਼ਾ ਅਨੁਵਾਦਕ ਦੀ ਇਨਪੁਟ ਨੂੰ ਸੋਰਸ ਕੋਡ (Source Code) ਅਤੇ ਆਉਟਪੁਟ ਨੂੰ ਆਬਜੈਕਟ ਕੋਡ (Object Code) ਕਿਹਾ ਜਾਂਦਾ ਹੈs।

ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਕੰਪਾਈਲਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Compiler

ਇਹ ਇਕ ਅਨੁਵਾਦਕ ਪ੍ਰੋਗਰਾਮ ਹੈ ਜੋ ਉੱਚ-ਪੱਧਰੀ (High-Level) ਭਾਸ਼ਾ ਦੇ ਪੂਰੇ ਪ੍ਰੋਗਰਾਮ ਨੂੰ ਮਸ਼ੀਨ ਭਾਸ਼ਾ ਦੇ ਪ੍ਰੋਗਰਾਮ ਵਿੱਚ ਤਬਦੀਲ ਕਰ ਸਕਦਾ ਹੈ।

ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.