ਕੱਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਤ (ਨਾਂ,ਇ) ਗੱਡੇ ਦਾ ਪਹੀਆ ਰੈਲਾ ਚੱਲਣ ਹਿਤ ਨਾਭ ਦੇ ਅੰਦਰ ਬਾਹਰ ਛੇਕ ਕੱਢ ਕੇ ਪਾਇਆ ਚਮੜੇ ਦਾ ਟੁਕੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਤ, (ਲਹਿੰਦੀ) (ਕੱਤਣ,< ਸੰਸਕ੍ਰਿਤ : ਸੰਸਕ੍ਰਿਤ : कर्तन=ਕੱਤਣਾ) \ ਪੁਲਿੰਗ : ਕੱਤਣ, ਕੱਤਣ ਦਾ ਕੰਮ; ਕੱਤ ਨਾ ਜਾਣੀ ਤੇ ਵਕਤ ਨੂੰ ਫਿੱਟੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-25-08-48-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.