ਖਲਬਲੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Disturbance (ਡਿਸਟਅ:ਬਅਨਸ) ਖਲਬਲੀ: ਇਕ ਨਿਮਨ ਵਾਯੂਮੰਡਲੀ ਦਾਅਬ ਪ੍ਰਣਾਲੀ, ਜਿਹੜੀ ਕਿ ਉੱਚ ਘੱਣਤਾ ਵਿਚ ਨਹੀਂ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਖਲਬਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲਬਲੀ [ਨਾਂਇ] ਤਰਥੱਲੀ , ਗੜਬੜੀ, ਹਲਚਲ, ਰੌਲ਼ਾ-ਰੱਪਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਲਬਲੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਲਬਲੀ, (ਖਲਬਲ+ਈ) \ ਇਸਤਰੀ ਲਿੰਗ : ੧. ਹਲਚਲ, ਫ਼ਤੂਰ, ਹਿਲਜੁਲ, ਰੌਲਾ ਗੌਲਾ, ਗੜਬੜ; ੨. ਬੇਨਿਯਮੀ, ਬੇਤਰਤੀਬੀ; ੩. ਤਰਥੱਲੀ, ਬੇਕਰਾਰੀ, ਘਬਰਾਹਟ; (ਲਾਗੂ ਕਿਰਿਆ : ਪੈਣਾ, ਮੱਚਣਾ)
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-27-04-13-25, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First