ਖੋਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਲ [ਨਾਂਪੁ] ਜਿਸ ਚੀਜ਼ ਨੇ ਕਿਸੇ ਹੋਰ ਚੀਜ਼ ਨੂੰ ਢੱਕਿਆ ਹੋਵੇ, ਗ਼ਿਲਾਫ਼, ਢੱਕਣ , ਉਛਾੜ , ਛਿਲਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30895, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਲ. ਦੇਖੋ, ਖੋਲਨਾ। ੨ ਫ਼ਾ. ਖ਼ੋਲ. ਸੰਗ੍ਯਾ—ਗਿਲਾਫ। ੩ ਛਿਲਕਾ। ੪ ਕਵਚ. ਸੰਜੋ. “ਖੋਲ ਖੰਡੇ ਅਪਾਰੇ.” (ਵਿਚਿਤ੍ਰ) ੫ ਲੋਹੇ ਦਾ ਟੋਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋਲ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਲ, ਕਿਰਿਆ : ਵੱਛੇ ਦਾ ਦੁੱਧ ਚੁੰਘਣਾ (ਸ਼ਾਹਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-16-57, ਹਵਾਲੇ/ਟਿੱਪਣੀਆਂ:
ਖੋਲ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਲ, (ਖੋੜ) \ ਪੁਲਿੰਗ : ਟੋਆ, ਖੁੱਡ
(ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-17-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First