ਖੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋੜ (ਨਾਂ,ਇ) ਰੁੱਖ ਜਾਂ ਦੰਦਾਂ ਆਦਿ ਦੀ ਜਾੜ੍ਹ ਵਿੱਚ ਪੈ ਗਿਆ ਟੋਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋੜ [ਨਾਂਇ] ਖੱਡ , ਖੁੱਡ , ਮੋਰੀ , ਛੇਕ, ਖ਼ਾਲੀ ਥਾਂ, ਦਰਾੜ, ਦਰਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋੜ. ਸੰਗ੍ਯਾ—ਖੱਡ. ਬਿਲ. ਦੇਖੋ, ਖੋੜਿ। ੨ ਮਿਆਨ. ਕੋਸ਼ । ੩ ਮਰਾ. ਖੇਲ. ਕ੍ਰੀੜਾ। ੪ ਦੋ੄. ਐਬ । ੫ ਖੋੜਸ (ਸੋਲਾਂ) ਦਾ ਸੰਖੇਪ. “ਖੋੜ ਸੀਗਾਰ ਕਰੈ ਅਤਿ ਪਿਆਰੀ.” (ਗਉ ਅ: ਮ: ੧) “ਜੈਸੇ ਕੁਲਵਧੂ ਅੰਗ ਰਚਤ ਸਿੰਗਾਰ ਖੋੜ.” (ਭਾਗੁ ਕ) ਦੇਖੋ, ਸੋਲਹ ਸਿੰਗਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੋੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੋ ਵੇਖੋ ਖੋੜਸ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 48078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੋੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋੜ, (ਪੋਠੋਹਾਰੀ) \ ਪੁਲਿੰਗ : ਖਰੋਟ, ਅਖਰੋਟ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-20-51, ਹਵਾਲੇ/ਟਿੱਪਣੀਆਂ:

ਖੋੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋੜ, (ਸੰਸਕ੍ਰਿਤ : कोटर) \ ਇਸਤਰੀ ਲਿੰਗ : ੧. ਛਕ, ਮੋਰੀ, ਖੁੱਡ, ਖੱਲ, ਖ਼ਾਨਾ, ਛੋਟਾ ਟੋਆ, (ਕੰਧ ਵਿਚ); ੨. ਮੋਰੀ (ਜਾੜ੍ਹ ਵਿੱਚ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-21-12, ਹਵਾਲੇ/ਟਿੱਪਣੀਆਂ:

ਖੋੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋੜ, ਇਸਤਰੀ ਲਿੰਗ : ਖੋਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-21-28, ਹਵਾਲੇ/ਟਿੱਪਣੀਆਂ:

ਖੋੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋੜ, ਇਸਤਰੀ ਲਿੰਗ : ਖੋਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-21-39, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

Sai a


Virat Sahani, ( 2020/08/22 10:0617)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.