ਖੰਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਡੀ (ਨਾਂ,ਇ) ਵੇਖੋ : ਸੇਂਜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਡੀ 1 [ਨਾਂਇ] ਵੇਖੋ ਖੰਡਾ 2 [ਵਿਸ਼ੇ] ਖੰਡ ਜਾਂ ਭਾਗ ਨਾਲ਼ ਸੰਬੰਧਿਤ; (ਵਿਆ) ਸੁਤੰਤਰ ਧੁਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੰਡੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੰਡੀ ਟੁਕੜੇ ਕੀਤੀ, ਨਸ਼ਟ ਕੀਤੀ- ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ। ਵੇਖੋ ਖੰਡ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖੰਡੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੰਡੀ, (ਸੰਸਕ੍ਰਿਤ:खण्ड=ਟੁਕੜਾ) \ ਇਸਤਰੀ ਲਿੰਗ : ੧. ਹਾਥੀ ਦੰਦ ਦਾ ਟੋਟਾ ਜਿਸ ਦਾ ਚੂੜਾ ਬਣਦਾ ਹੈ; ੨. ਦੰਦ ਖੰਡ; ਵਿਸ਼ੇਸ਼ਣ : ਦੰਦ-ਖੰਡ ਦਾ ਬਣਿਆ ਹੋਇਆ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-03-10-43, ਹਵਾਲੇ/ਟਿੱਪਣੀਆਂ:
ਖੰਡੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੰਡੀ, (ਮਲਵਈ) \ (ਖੰਡ (ਾ)+ਈ) \ ਵਿਸ਼ੇਸ਼ਣ : ਤਿੱਖੀ, ਤੇਜ਼ ਤਰਾਰ, ਭੇੜੂ, ਲੜਾਕੀ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-03-11-15, ਹਵਾਲੇ/ਟਿੱਪਣੀਆਂ:
ਖੰਡੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੰਡੀ, (ਖੰਡਾ+ਈ) \ ਇਸਤਰੀ ਲਿੰਗ : ਮੈਣੇ ਵਰਗਾ ਇੱਕ ਹਰਾ ਚਾਰਾ, ਸੇਂਜੀ
–ਖੰਡੀਸਈ, (ਪੁਆਧੀ) \ ਇਸਤਰੀ ਲਿੰਗ : ਖੰਡੀ ਜੋ ਕਣਕ ਕਪਾਹ ਆਦਿ ਵਿੱਚ ਬਿਨਾਂ ਬੀਜੇ ਪੈਦਾ ਹੋ ਜਾਵੇ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-03-11-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First