ਗਲਾਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਲਾਸ (ਨਾਂ,ਪੁ) ਹੇਠੋਂ ਤੰਗ ਅਤੇ ਉੱਤੋਂ ਕੁਝ ਖੁੱਲ੍ਹਾ ਕੱਚ ਜਾਂ ਧਾਤ ਦਾ ਲਮੂਤਰੀ ਸ਼ਕਲ ਦਾ ਬਰਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਲਾਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਲਾਸ [ਨਾਂਪੁ] ਤਰਲ ਪਦਾਰਥ ਪੀਣ ਲਈ ਬਰਤਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਲਾਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਲਾਸ. ਸੰ. ਗਲ੍ਵਕ. ਸੰਗ੍ਯਾ—ਕੰਚ (ਕੱਚ) ਦਾ ਭਾਂਡਾ. ਦੇਖੋ, ਅੰ Glass। ੨ ਬਲੌਰ ਦਾ ਬਰਤਨ । ੩ ਕਸ਼ਮੀਰ ਵੱਲ ਸ਼ਾਹਦਾਨੇ ਚੇਰੀਫਲ Prunus cerasus(Cherry) ਨੂੰ ਭੀ ਗਲਾਸ ਆਖਦੇ ਹਨ. ਇਹ ਬੇਰ ਦੇ ਆਕਾਰ ਦਾ ਬਹੁਤ ਰਸਾਇਕ ਹੁੰਦਾ ਹੈ. ਬਾਦਸ਼ਾਹ ਅਕਬਰ ਨੇ ਇਸ ਦਾ ਨਾਉਂ ਸ਼ਾਹ-ਆਲੂ ਰੱਖਿਆ ਸੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First