ਗੀਗਾ ਬਾਈਟ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Giga Byte
ਇਹ ਕੰਪਿਊਟਰ ਦੀ ਸਟੋਰੇਜ ਸਮਰੱਥਾ ਨੂੰ ਮਾਪਣ ਵਾਲੀ ਇਕਾਈ ਹੈ। ਕੰਪਿਊਟਰ ਵਿੱਚ ਇੱਕ ਗੀਗਾ ਬਾਈਟ 230 (1,073,741,824) ਬਾਈਟਸ ਦੇ ਬਰਾਬਰ ਹੁੰਦਾ ਹੈ। ਇਸੇ ਪ੍ਰਕਾਰ 1 ਗੀਗਾ ਬਾਈਟ 1024 ਮੈਗਾ ਬਾਈਟ ਦੇ ਸਮਾਨ ਹੁੰਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First