ਗੁਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਣਾ (ਨਾਂ,ਪੁ) ਪੰਜਾਲੀ ਦੁਆਰਾ ਪਸ਼ੂ ਦੇ ਕੰਨ੍ਹੇ ’ਤੇ ਆਉਣ ਵਾਲੇ ਜੋਫ਼ (ਭਾਰ) ਨੂੰ ਇੱਕੋ ਜਿਹਾ ਵੰਡਣ ਵਾਲਾ ਜੂਲੇ ਦੇ ਅੱਧ ਵਿਚਕਾਰ ਉੱਭਰਿਆ ਟੂਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਣਾ 1 [ਨਾਂਪੁ] ਹਿੱਸੇ ਵੰਡਣ ਦੀ ਇੱਕ ਜੁਗਤ, ਹਿੱਸਾ , ਪੱਤੀ 2 [ਨਾਂਪੁ] ਜੁੱਤੀ ਦੀ ਅੱਡੀ ਉੱਤੇ ਲੱਗਿਆ ਹੋਇਆ ਚਮੜਾ 3 [ਵਿਸ਼ੇ] ਜਿੰਨੀ ਵਾਰ ਵੱਧ ਹੋਣ ਦਾ ਭਾਵ ਜਿਵੇਂ ਤਿੰਨ ਗੁਣਾ ਵਿੱਚ ਤਿੰਨਵਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਣਾ. ਦੇਖੋ, ਗੁਣਨ। ੨ ਸੰਕੇਤ ਕੀਤਾ ਪਦਾਰਥ ਅਥਵਾ ਅੰਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First