ਗੁਮਾਸ਼ਤਾ। ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Gomasta or Gumashta_ਗੁਮਾਸ਼ਤਾ।: ਪੰਜਾਬੀ ਵਿਚ ਆਮ ਪ੍ਰਚਲਤ ਸ਼ਬਦ ਹੈ ਅਤੇ ਮੂਲਰੂਪ ਫ਼ਾਰਸੀ ਤੋਂ ਲਿਆ ਗਿਆ ਹੈ। ਇਸ ਦਾ ਭਾਵ ਉਸ ਵਿਅਕਤੀ ਤੋਂ ਲਿਆ ਜਾਂਦਾ ਹੈ ਜਿਸ ਨੂੰ ਕੋਈ ਕੰਮ ਸਪੁਰਦ ਕੀਤਾ ਗਿਆ ਹੋਵੇ ਜਿਵੇਂ ਕਿ ਆੜ੍ਹਤੀ ਜਾਂ ਏਜੰਟ। ਪੰਜਾਬੀ ਕੋਸ਼ ਅਨੁਸਾਰ ਇਸ ਦਾ ਅਰਥ ਹੈ ਉਹ ਵਿਅਕਤੀ ਜਿਸ ਨੂੰ ਕਿਸੇ ਕੰਮ ਤੇ ਲਾਇਆ ਹੋਇਆ ਹੋਵੇ, ਕਾਰਿੰਦਾ ਮੁਖਤਾਰ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First