ਗੁਰਦਿਤ ਸਿੰਘ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਰਦਿਤ ਸਿੰਘ: ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦਾ ਸ਼ਰਧਾਲੂ ਸਿੱਖ ਸੀ। ਕੁਇਰ ਸਿੰਘ ਦੇ ਗੁਰਬਿਲਾਸ ਪਾਤਸ਼ਾਹੀ 10 ਅਨੁਸਾਰ, ਇਹ ਗੁਰੂ ਜੀ ਦੀ 1708 ਦੀ ਦੱਖਣ ਯਾਤਰਾ ਦੌਰਾਨ ਉਹਨਾਂ ਦੇ ਅਮਲੇ ਵਿਚ ਖ਼ਜ਼ਾਨਚੀ ਦੇ ਤੌਰ ‘ਤੇ ਕੰਮ ਕਰਦਾ ਸੀ।
ਲੇਖਕ : ਪ.ਸ.ਪ. ਅਤੇ ਅਨੁ.: ਜ.ਪ.ਕ.ਸੰ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First