ਗੇੜੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੇੜੇ (ਸੰ.। ਦੇਖੋ , ਗਿੜਿ) ੧. ਚੱਕਰ , ਫੇਰਾ , ਵਾਰੀ। ਯਥਾ-‘ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ’ ਇਕ ਇਕ ਨਾਮ ਈਸ਼੍ਵਰ ਦਾ ਲਖ ਲਖ ਵਾਰ ਕਹੀਏ।
੨. ਚੱਕਰ ਭਾਵ ਜੂਨ। ਜਨਮ ਮਰਨ। ਆਵਾ ਗਵਨ। ਯਥਾ-‘ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 42963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First