ਗੈਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੈਲ (ਨਾਂ,ਇ) ਕੱਚੀ ਭੋਂਏਂ ਵਿੱਚ ਵਾਰ-ਵਾਰ ਗੱਡਾ ਲੰਘਣ ਕਾਰਨ ਪਹੀਆਂ ਨਾਲ ਡੂੰਘੀ ਹੋ ਗਈ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੈਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੈਲ ਸੰਗ੍ਯਾ—ਮਾਰਗ. ਰਸਤਾ. “ਸੰਤ ਕੀ ਗੈਲ ਨ ਛੋਡੀਐ.” (ਸ. ਕਬੀਰ) ੨ ਪਿੱਛਾ. ਤਾਕੁਬ. “ਊਹਾ ਗੈਲ ਨ ਛੋਰੀ.” (ਸਾਰ ਮ: ੫) ੩ ਰੀਸ. ਪੈਰਵੀ. “ਉਨ ਕੀ ਗੈਲਿ ਤੋਹਿ ਜਿਨ ਲਾਗੈ.” (ਆਸਾ ਕਬੀਰ) ੪ ਕ੍ਰਿ. ਵਿ—ਨਾਲ. ਸਾਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First