ਗੋਤ੍ਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਤ੍ਰ. ਸੰ. ਸੰਗ੍ਯਾ—ਜੋ ਗੋ (ਪ੍ਰਿਥਿਵੀ) ਦੀ ਤ੍ਰ (ਰਖ੍ਯਾ) ਕਰੇ. ਪਵਤ. ਪਹਾੜ। ੨ ਸੰਤਾਨ. ਔਲਾਦ । ੩ ਕੁਲ. ਖ਼ਾਨਦਾਨ। ੪ ਸਮੂਹ. ਸਮੁਦਾਯ. ਝੁੰਡ । ੫ ਨਾਮ । ੬ ਸੰਪੱਤਿ. ਵਿਭੂਤਿ। ੭ ਵਨ. ਜੰਗਲ । ੮ ਰਸਤਾ. ਮਾਰਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First