ਗੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਲ. ਸੰ. ਵਿ—ਗੋਲਾਕਾਰ. ਚਕ੍ਰ ਦੇ ਆਕਾਰ ਦਾ. ਗੇਂਦ ਦੇ ਆਕਾਰ ਦਾ। ੨ ਸੰਗ੍ਯਾ—ਗੋਲਾਕਾਰ ਫ਼ੌਜ ਦਾ ਟੋਲਾ. “ਗੋਲ ਚਮੂ ਕੋ ਸੰਗ ਲੈ.” (ਗੁਪ੍ਰਸੂ) ਫ਼ਾ ਗ਼ੋਲ। ੩ ਗੋੱਲਾ ਦਾ ਸੰਖੇਪ. ਗ਼ੁਲਾਮ. ਮੁੱਲ ਖ਼ਰੀਦਿਆ ਦਾਸ. “ਕਰ ਦੀਨੋ ਜਗਤੁ ਸਭੁ ਗੋਲ ਅਮੋਲੀ.” (ਗਉ ਮ: ੪) ਬਿਨਾ ਮੁੱਲ ਗੋੱਲਾ ਕਰ ਦਿੱਤਾ. “ਸਤਗੁਰ ਕੇ ਗੋਲ ਗੋਲੇ.” (ਮ: ੪ ਵਾਰ ਸੋਰ) ਗੋਲਿਆਂ ਦੇ ਗੋਲੇ. ਦਾਸਾਨੁਦਾਸ। ੪ ਡਿੰਗ. ਗੁਸਲ. ਇਸਨਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.