ਗ੍ਰਿਹਸਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰਿਹਸਥੀ ਦੇਖੋ, ਗ੍ਰਿਸਤ. ਗ੍ਰਿਹਸਥਆਸ਼੍ਰਮ ਅਤੇ ਗ੍ਰਿਹਸਥਾਸ਼੍ਰਮ ਧਾਰਨ ਵਾਲਾ ਪੁਰਖ. “ਗ੍ਰਸਤਨ ਮੇ ਤੂੰ ਬਡੋ ਗ੍ਰਿਹਸਤੀ.” (ਗੂਜ ਅ: ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗ੍ਰਿਹਸਥੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਗ੍ਰਿਹਸਥੀ: ਗ੍ਰਿਹਸਥ ਧਾਰਣ ਕਰਨ ਵਾਲਾ ਵਿਅਕਤੀ। ਵੇਖੋ ‘ਗ੍ਰਿਹਸਥ (ਆਸ਼੍ਰਮ)’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.