ਗੱਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਡਾ (ਨਾਂ,ਪੁ) ਪਸ਼ੂਆਂ ਦੁਆਰਾ ਖਿੱਚਿਆ ਜਾਣ ਵਾਲਾ ਭਾਰ ਢੋਣ ਦਾ ਜ਼ਿੰਮੀਦਾਰਾ ਸੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੱਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਡਾ [ਨਾਂਪੁ] ਬਲ਼ਦਾਂ ਦੁਆਰਾ ਖਿੱਚਿਆ ਜਾਣ ਵਾਲ਼ਾ ਦੋ ਪਹੀਆ ਵਾਹਨ/ਰੇੜ੍ਹਾ, ਠੇਲ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੱਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਡਾ ਸੰਗ੍ਯਾ—ਸ਼ਕਟ. ਸ਼ਕਟੀ. ਦੋ ਪਹੀਆਂ ਦਾ ਛਕੜਾ , ਜੋ ਬੋਝ ਲੱਦਣ ਲਈ ਹੁੰਦਾ ਹੈ. ਛੋਟੀ ਗਾਡੀ (ਗਾੜੀ) ਸਵਾਰੀ ਦੇ ਕੰਮ ਭੀ ਆਉਂਦੀ ਹੈ, ਅਤੇ ਕਈ ਤਰਾਂ ਦੀ ਹੁੰਦੀ ਹੈ. ਹਣ ਇਹ ਪਦ ਪਹੀਏਦਾਰ ਸਵਾਰੀ ਲਈ ਆਮ ਵਰਤੀਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੱਡਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੱਡਾ, ਪੁਲਿੰਗ : ਗੱਠਾ
–ਗੱਡਾ ਲਾਉਣਾ, ਮੁਹਾਵਰਾ : ਸਾੜਨਾ, ਫੂਕਣਾ, ਲੰਬੂ ਲਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-17-04-12-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First