ਚਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤਰ (ਵਿ,ਪੁ) ਸਿਆਣਾ; ਚਲਾਕ; ਹੁਸ਼ਿਆਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤਰ [ਵਿਸ਼ੇ] ਚਲਾਕ, ਚੰਟ, ਹੁਸ਼ਿਆਰ; ਸਿਆਣਾ, ਸੂਝਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤਰ. ਦੇਖੋ, ਚਤੁਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15801, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਤਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਤਰ, (ਸੰਸਕ੍ਰਿਤ : चतुर) \ ਵਿਸ਼ੇਸ਼ਣ : ਸਿਆਣਾ, ਚਲਾਕ, ਹੁਸ਼ਿਆਰ

(ਭਾਈ ਬਿਸ਼ਨਦਾਸ ਪੁਰੀ)

–ਚਤਰ ਚਲਾਕੀ, ਇਸਤਰੀ ਲਿੰਗ : ਫ਼ਰੇਬ, ਧੋਖਾ

–ਚਤਰ ਨੀਤੀ, ਇਸਤਰੀ ਲਿੰਗ : ਕੁਟਲ ਨੀਤੀ, ਚਤੁਰਤਾ ਭਰਪੂਰ ਰਾਜਨੀਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 86, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-16-12-39-56, ਹਵਾਲੇ/ਟਿੱਪਣੀਆਂ:

ਚਤਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਤਰ, (ਸੰਸਕ੍ਰਿਤ : चतुर) \ ਵਿਸ਼ੇਸ਼ਣ : ਚਤੁਰ, ਚਾਰ : ‘ਪਾਨ ਚੂਨਾ ਕੱਥਾ ਸੁਪਾਰੀ ਖਾਇ ਸੁਰੰਗ ਭਏ ਬਹੁਰਨ ਚਤਰਬਰਨ ਬਿਸਖਾਰੋ ਜੀ’

(ਕਬਿਤ ਸਵੈਯੇ ਭਾਈ ਗੁਰਦਾਸ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 86, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-16-12-40-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.