ਚੂੰਢੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੰਢੀ (ਨਾਂ,ਇ) 1 ਹੱਥ ਦੇ ਅੰਗੂਠੇ ਅਤੇ ਤਰਜਨੀ (ਪਹਿਲੀ) ਉਂਗਲ ਨਾਲ ਦਿੱਤੀ ਨਪੀੜ 2 ਵਾਲ ਆਦਿ ਪੁੱਟਣ ਵਾਲੀ ਚਿਮਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੂੰਢੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੰਢੀ [ਨਾਂਇ] ਅੰਗੂਠੇ ਅਤੇ ਨਾਲ਼ ਦੀ ਉਂਗਲ ਦੇ ਪੋਟਿਆਂ ਨਾਲ਼ ਕਿਸੇ ਚੀਜ਼ ਨੂੰ ਫੜਨ ਦਾ ਭਾਵ; ਕਾਗ਼ਜ਼ ਨੂੰ ਘੁੱਟ ਕੇ ਫੜਨ ਵਾਲ਼ਾ ਜੰਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੂੰਢੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੰਢੀ. ਹੱਥ ਦੇ ਅੰਗੂਠੇ ਅਤੇ ਤਰਜਨੀ ਉਂਗਲ ਨਾਲ ਸੰਨ੍ਹੀ ਵਾਂਙ ਨਿਪੀੜਨ (ਘੁੱਟਣ) ਦੀ ਕ੍ਰਿਯਾ, ਜਿਵੇਂ—ਚੂੰਢੀ ਵੱਢਣੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First