ਚੈਟਿੰਗ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Chatting
ਇਸ ਸੇਵਾ ਰਾਹੀਂ ਤੁਸੀਂ ਆਪਣੇ ਕੀਬੋਰਡ ਉੱਤੇ ਕੁਝ ਸ਼ਬਦ ਟਾਈਪ ਕਰ ਕੇ ਸ਼ਬਦੀ ਚਰਚਾ ਨੂੰ ਅੰਜਾਮ ਦੇ ਸਕਦੇ ਹੋ। ਚੈਟਿੰਗ ਵਿੱਚ ਬੋਲਣ ਦੀ ਥਾਂ 'ਤੇ ਲਿਖਤ ਸੰਦੇਸ਼ ਭੇਜੇ ਜਾਂਦੇ ਹਨ। ਇਸ ਨੂੰ ਇੰਟਰਨੈੱਟ ਚਰਚਾ ਦਾ ਨਾਮ ਦਿੱਤਾ ਗਿਆ ਹੈ। ਇਸ ਵਿੱਚ ਦੋ ਜਾਂ ਦੋ ਤੋਂ ਵੱਧ ਦੋਸਤ ਆਪਣੇ ਵਿਚਾਰਾਂ ਦੀ ਸਾਂਝ ਕਰ ਸਕਦੇ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First