ਛਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਕਾ. ਦੇਖੋ, ਛਕਿਆ। ੨ ਦੇਖੋ, ਛੱਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਕਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਛਕਾ: ਗੁਰੂ ਗ੍ਰੰਥ ਸਾਹਿਬ ਵਿਚ ਸੰਕਲਿਤ ਛੇ ਛੰਦਾਂ (ਛੰਤਾਂ) ਦੇ ਸਮੁੱਚ ਨੂੰ ‘ਛਕਾ’ ਕਿਹਾ ਗਿਆ ਹੈ। ਆਸਾ ਰਾਗ ਵਿਚ ਗੁਰੂ ਰਾਮਦਾਸ ਜੀ ਦੇ ਲਿਖੇ ‘ਛਕੇ ਛੰਤ ’ (ਵੇਖੋ) ਬਹੁਤ ਪ੍ਰਸਿੱਧ ਹਨ।
ਅਧਿਆਤਮਿਕ ਸ਼ਬਦਾਵਲੀ ਵਿਚ ‘ਛਕਾ’ ਪੰਜ ਗਿਆਨ ਇੰਦ੍ਰੀਆਂ ਅਤੇ ਇਕ ਅੰਤਹਕਰਣ ਦਾ ਸੂਚਕ ਵੀ ਮੰਨਿਆ ਜਾਂਦਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਛਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛਕਾ (ਸੰ.। ਪੰਜਾਬੀ -‘ਛੇ+ਇਕਾ- ਦਾ ਸੰਖੇਪ ਛਕਾ) ਛੇਆਂ ਸ਼ਬਦਾਂ ਦਾ ਜੋੜ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First