ਛਡਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਡਣਾ ਕ੍ਰਿ—ਤ੍ਯਾਗਣਾ. ਤਰਕ ਕਰਨਾ. “ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ.” (ਮਾਝ ਬਾਰਹਮਾਹਾ) ੨ ਰਿਹਾ ਕਰਨਾ. ਬੰਧਨ ਰਹਿਤ ਕਰਨਾ। ੩ ਵਿ—ਤ੍ਯਾਗਣ ਯੋਗ੍ਯ “ਜੋ ਛਡਨਾ ਸੁ ਅਸਥਿਰੁ ਕਰਿ ਮਾਨੈ.” (ਸੁਖਮਨੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.