ਛਤਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਤਰ (ਨਾਂ,ਪੁ) ਰਾਜੇ ਦੇ ਸਿਰ ਪੁਰ ਕੀਤਾ ਜਾਂਦਾ ਸਜਾਵਟੀ ਛਉਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਤਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਤਰ 1 [ਨਾਂਪੁ] ਵੱਡੀ ਛਤਰੀ 2 [ਨਾਂਪੁ] ਚਾਰ ਸਾਲਾਂ ਦਾ ਊਠ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਤਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਤਰ. ਦੇਖੋ, ਛਤੁ ਅਤੇ ਛਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਤਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛਤਰ (ਸੰ.। ਸੰਸਕ੍ਰਿਤ ਛਤ੍ਰ) ਛਤਰ। ਵੱਡੀ ਛਤਰੀ ਵਰਗਾ ਇਕ ਸਤਿਕਾਰ ਲਈ ਲਾਇਆ ਜਾਣ ਵਾਲਾ ਛਤਰ। ਇਸ ਤੋਂ ਮੁਹਾਵਰਾ ਹੈ, ਛਤ੍ਰ ਝੁਲਨਾ=ਹਕੂਮਤ ਹੋਣੀ , ਪ੍ਰਤਾਪ ਹੋਣਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First