ਛੁਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਰੀ (ਨਾਂ,ਇ) ਸਬਜ਼ੀ-ਭਾਜੀ ਫਲ਼ ਆਦਿ ਕੱਟਣ ਵਾਲੀ ਛੋਟੀ ਕਰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੁਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਰੀ [ਨਾਂਇ] ਛੋਟੀ ਕਰਦ , ਛੋਟਾ ਚਾਕੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੁਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਰੀ ਸੰ. छुरिका.ਸੰਗ੍ਯਾ—ਛੁਰੀ. ਛੋਟਾ ਛੁਰਾ. “ਛੁਰਿਕਾ ਬਿਬੇਕ ਲੇ ਹਾਥ.” (ਪਾਰਸਾਵ) “ਹਥਿ ਛੁਰੀ ਜਗਤਕਾਸਾਈ.” (ਵਾਰ ਆਸਾ) “ਛੁਦ੍ਰ ਮੀਨ ਛੁਰੁਧ੍ਰਕਾ.” (ਚੰਡੀ ੨) ਲਹੂ ਦੀ ਧਾਰਾ ਵਿੱਚ ਜੋ ਛੁਰੀਆਂ ਵਹਿੰਦੀਆਂ ਹਨ, ਮਾਨੋ ਛੋਟੀਆਂ ਮੱਛੀਆਂ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛੁਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛੁਰੀ (ਸੰ.। ਸੰਸਕ੍ਰਿਤ ਛੁਰਿਕਾ। ਪੰਜਾਬੀ ਛੁਰਾ , ਛੁਰੀ) ਇਕ ਪ੍ਰਕਾਰ ਦਾ ਵੱਡਾ ਚਾਕੂ ਵਰਗਾ ਸ਼ਸਤ੍ਰ ਜਿਸ ਨਾਲ ਕਸਾਈ ਮਾਸ ਕੱਟਦੇ ਹਨ। ਯਥਾ-‘ਹਥਿ ਛੁਰੀ ਜਗਤ ਕਾਸਾਈ’। ਤਥਾ-‘ਛੁਰੀ ਕਾਢਿ ਲੇਵੈ ਹਥਿ ਦਾਨਾ’ ਛੁਰੀ ਕੱਢ ਕੇ ਭਾਵ ਜੋਰ ਤੇ ਜ਼ੁਲਮ ਨਾਲ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First