ਛੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜੀ (ਨਾਂ,ਇ) ਪਤਲੀ ਸੋਟੀ; ਗੁੱਗੇ ਪੀਰ ਦੀ ਝੰਡੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜੀ [ਨਾਂਇ] ਸੋਟੀ, ਛਮਕ; ਗੁੱਗੇ ਪੀਰ ਦੀ ਝੰਡੀ; ਖੁੰਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜੀ. ਛੜਾ ਦਾ ਇਸਤ੍ਰੀ ਲਿੰਗ । ੨ ਸੰਗ੍ਯਾ—ਛਟੀ. ਸੋਟੀ। ੩ ਗੁੱਗੇ ਪੀਰ ਦੀ ਧੁਜਾ (ਝੰਡਾ). ੪ ਕਸ਼ਮੀਰ ਵਿੱਚ ਅਮਰਨਾਥ ਅਤੇ ਕੁੱਲੂ ਵਿੱਚ ਸ਼੍ਰੀ ਮਨਮਹੇਸ਼ ਦੀ ਧੁਜਾ ਨੂੰ ਭੀ “ਛੜੀ” ਆਖਦੇ ਹਨ, ਜਿਸ ਪਿੱਛੇ ਯਾਤ੍ਰੀਲੋਕ ਚਲਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First