ਜਾਗੀਰਦਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਗੀਰਦਾਰ. ਜਾਗੀਰ ਰੱਖਣ ਵਾਲਾ. ਮੁਅ਼ਫ਼ੀਦਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਾਗੀਰਦਾਰ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Jagirdar_ਜਾਗੀਰਦਾਰ: ਜਿਸ ਨੂੰ ਜਾਗੀਰ ਮਿਲੀ ਹੋਵੇ। ਪੰਜਾਬ ਭੋਂ ਦਾਰੀ ਐਕਟ, 1887 ਦੀ ਧਾਰਾ 4(15) ਵਿਚ ਪਰਿਭਾਸ਼ਤ ਅਨੁਸਾਰ ‘‘ਜਾਗੀਰਦਾਰ ਵਿਚ, ਪਿੰਡ ਦੇ ਸੇਵਕ ਤੋਂ ਬਿਨਾਂ ਹੋਰ , ਕੋਈ ਵਿਅਕਤੀ ਸ਼ਾਮਲ ਹੈ, ਜਿਸ ਨੂੰ ਸਰਕਾਰ ਜਾਂ ਸਰਕਾਰ ਦੇ ਕਿਸੇ ਅਫ਼ਸਰ ਦੁਆਰਾ, ਕਿਸੇ ਭੋਂ ਦਾ ਸਾਰੇ ਦਾ ਸਾਰਾ ਮਾਲੀਆ ਜਾਂ ਉਸ ਦਾ ਕੋਈ ਹਿੱਸਾ ਜਾਗੀਰ ਦੇ ਤੌਰ ਤੇ ਦਿੱਤਾ ਗਿਆ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First