ਜਾਮਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਮਨੀ (ਨਾਂ,ਇ) ਕਿਸੇ ਦੂਜੇ ਦੀ ਜ਼ੁੰਮੇਵਾਰੀ ਆਪਣੇ ਸਿਰ ਲੈਣ ਦੀ ਪੁਸ਼ਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਾਮਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਮਨੀ [ਵਿਸ਼ੇ] ਇੱਕ ਰੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਾਮਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਮਨੀ. ਦੇਖੋ, ਜਮਾਨਤ। ੨ ਸੰ. ਯਾਮਿਨੀ. ਰਾਤ. ਰਾਤ੍ਰਿ। “ਜਾਮ ਜਾਮਨੀ ਜਬ ਹੀ ਰਹੀ.” (ਗੁਪ੍ਰਸੂ) ੩ ਸੰ. ਯਾਵਨੀ. ਯਵਨ (ਯੂਨਾਨ) ਦੇਸ਼ ਦੀ. “ਕਹੂ ਜਾਮਨੀ ਤੋਰਕੀ ਬੀਰਵਿਦ੍ਯਾ.” (ਅਜੈ ਸਿੰਘ) ੪ ਜਿਲਦਗਰਾਂ ਅਤੇ ਛਾਪੇਖ਼ਾਨਿਆਂ ਦੇ ਅਨਪੜ੍ਹ ਲੋਕਾਂ ਨੇ examine ਦੀ ਥਾਂ ਜਾਮਨੀ ਸ਼ਬਦ ਬਣਾ ਲਿਆ ਹੈ, ਜਿਵੇਂ—ਕਿਤਾਬਾਂ ਦੇ ਸਫ਼ਿਆਂ ਦੀ ਜਾਮਨੀ ਕਰ ਲਓ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First